ਸੁਲਤਾਨਪੁਰ ਲੋਧੀ 15ਫਰਵਰੀ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਚੋਣ ਮੁਹਿੰਮ ਨੂੰ ਬੱਲ ਮਿਲਿਆ ਜਦੋਂ ਭਗਵਾਨ ਵਾਲਮੀਕਿ ਕ੍ਰਾਂਤੀਕਾਰੀ ਸੈਨਾ ਵੱਲੋਂ ਸੂਬਾ ਪ੍ਰਧਾਨ ਸਰਵਨ ਸਿੰਘ ਗਿੱਲ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ

B11 NEWS
By -
Tags: