ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਭਾਜਪਾ ਪੰਜਾਬ ਵੱਲੋਂ ਅੱਜ ਪੰਜਾਬ ਦੀ ਆਮ ਜਨਤਾ ਨੂੰ ਪੀਸੀਐਸ ਅਫਸਰਾਂ ਦੀ ਹੜਤਾਲ ਰੂਪੀ ਛੁੱਟੀਆਂ ਤੇ ਜਾਣ ਕਾਰਨ ਹੋਂਣ ਵਾਲੀ ਖੱਜਲ ਖੁਆਰੀ ਵਿਰੁੱਧ ਪੰਜਾਬ ਸਰਕਾਰ ਦੇ ਖਿਲਾਫ ਭਾਜਪਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਦੀ ਅਗਵਾਈ ਹੇਠ ਪੰਜਾਬ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
By -
January 11, 2023
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਭਾਜਪਾ ਪੰਜਾਬ ਵੱਲੋਂ ਅੱਜ ਪੰਜਾਬ ਦੀ ਆਮ ਜਨਤਾ ਨੂੰ ਪੀਸੀਐਸ ਅਫਸਰਾਂ ਦੀ ਹੜਤਾਲ ਰੂਪੀ ਛੁੱਟੀਆਂ ਤੇ ਜਾਣ ਕਾਰਨ ਹੋਂਣ ਵਾਲੀ ਖੱਜਲ ਖੁਆਰੀ ਵਿਰੁੱਧ ਪੰਜਾਬ ਸਰਕਾਰ ਦੇ ਖਿਲਾਫ ਭਾਜਪਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਦੀ ਅਗਵਾਈ ਹੇਠ ਪੰਜਾਬ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। Top10
Tags: