। ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਤੋਂ ਵਾਇਆ ਡੱਲਾ ਸੜਕ ਤੇ ਬਣੇ ਗੁਦਾਮ ਵਿੱਚ ਢੁਆ ਢੁਆਈ ਲਈ ਜਾਂਦੇ ਟਰੱਕ ਸੜਕ ਤੇ ਖੜ੍ਹੇ ਰਹਿੰਦੇ ਹਨ ਅਤੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਆਮ ਲੋਕਾਂ ਨੇ ਕੰਮਾਂ ਕਾਰਾਂ ਤੇ ਜਾਣਾ ਹੁੰਦਾ ਅਤੇ ਸਕੂਲ ਜਾਣ ਵਾਲੇ ਬੱਚਿਆਂ ਲਈ ਪ੍ਰੇਸ਼ਾਨੀ ਖੜ੍ਹੀ ਕਰਦੇ ਹਨ
By -
April 24, 2023
Tags: